1000 Rupees allowance to every woman
1000 Rupees allowance to every woman
ਇੰਡੀਆ ਨਿਊਜ਼, ਖਰੜ :1000 Rupees allowance to every woman : ਔਰਤ ਇੱਕ ਘਰ ਨੂੰ ਸੰਭਾਲਣ ਲਈ ਆਪਣੀ ਸਾਰੀ ਜ਼ਿੰਦਗੀ ਲਗਾ ਦਿੰਦੀ ਹੈ। ਪਰ ਸਾਡੀਆਂ ਸਰਕਾਰਾਂ ਨੇ ਉਨ੍ਹਾਂ ਦੀ ਸੁਰੱਖਿਆ ਅਤੇ ਸਸ਼ਕਤੀਕਰਨ ਲਈ ਅੱਜ ਤੱਕ ਕੋਈ ਠੋਸ ਕਦਮ ਨਹੀਂ ਚੁੱਕੇ । ਇਨ੍ਹਾਂ ਗੱਲਾਂ ਦਾ ਜ਼ਿਕਰ ਆਮ ਆਦਮੀ ਪਾਰਟੀ ਪੰਜਾਬ ਦੇ ਯੂਥ ਵਿੰਗ ਦੇ ਪ੍ਰਧਾਨ ਅਤੇ ਖਰੜ ਤੋਂ ਹਲਕਾ ਇੰਚਾਰਜ ਅਨਮੋਲ ਗਗਨ ਮਾਨ ਨੇ ਕੀਤਾ ।
Comments
Post a Comment